ਜਲੰਧਰ 16 ਅਗਸਤ (ਜਸਵਿੰਦਰ ਆਜ਼ਾਦ)- ਪ੍ਰੇਮਚੰਦ ਮਾਰਕੰਡਾ ਐਸ.ਡੀ ਕਾਲਜ ਫਾਰ ਵੂਮੈਨ, ਜਲੰਧਰ ਦਾ ਐਮ.ਕਾਮ ਸਮੈਸਟਰ ਚੋਥਾ ਦਾ ਮਈ 2018 ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਨਤੀਜਾ ਬੇਹਦ ਸ਼ਾਨਦਾਰ ਰਿਹਾ। ਜਿਸ ਵਿਚ ਕੁਮਾਰੀ ਅਮਨਜੋਤ ਕੋਰ ਨੇ 2200 ਵਿਚੋ 1800 ਅੰਕ ਪ੍ਰਾਪਤ ਕੀਤੇ ਅਤੇ ਯੂਨੀਵਰਸਿਟੀ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ। ਕੁਮਾਰੀ ਯਸ਼ੀਕਾ ਚੱਡਾ ਨੇ 2200 ਵਿਚੋ 1756 ਅੰਕ ਪ੍ਰਾਪਤ ਕੀਤੇ ਅਤੇ ਯੂਨੀਵਰਸਿਟੀ ਵਿਚ ਅੱਠਵਾਂ ਸਥਾਨ ਪ੍ਰਾਪਤ ਕੀਤਾ। ਕੁਮਾਰੀ ਭਾਰਤੀ ਬਬੂਟਾ ਨੇ 2200 ਵਿਚੋ 1750 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਵਿਚ ਦਸਵਾਂ ਸਥਾਨ ਪ੍ਰਾਪਤ ਕੀਤਾ। ਪ੍ਰਿੰਸੀਪਲ ਡਾ. ਕਿਰਨ ਅਰੋੜਾ ਨੇ ਵਿਦਿਆਰਥਣਾਂ ਨੂੰ ਅਧਿਆਪਕਾ ਨੂੰ ਅਤੇ ਵਿਦਿਆਰਥਣਾਂ ਦੇ ਮਾਪਿਆਂ ਨੂੰ ਉਹਨਾਂ ਦੀ ਪ੍ਰਾਪਤੀ ਲਈ ਵਧਾਈ ਦਿੱਤੀ।
Home / Punjabi
/ ਪ੍ਰੇਮਚੰਦ ਮਾਰਕੰਡਾ ਐਸ.ਡੀ ਕਾਲਜ ਫਾਰ ਵੂਮੈਨ ਜਲੰਧਰ ਦੇ ਐਮ.ਕਾਮ ਸਮੈਸਟਰ ਚੋਥਾ ਦੀਆਂ ਵਿਦਿਆਰਥਣਾ ਦਾ ਯੂਨੀਵਰਸਿਟੀ ਵਿਚ ਉਤਕ੍ਰਿਸ਼ਟ ਪ੍ਰਦਰਸ਼ਨ
- Blogger Comment
- Facebook Comment
Subscribe to:
Post Comments
(
Atom
)
0 comments:
Post a Comment